Versions
PAV ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।
IRVPA ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ,
ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ,
ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ,
ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ। PEPS