Versions
PAV ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਦ ਓਹ ਦੰਦੀਆਂ ਵੱਢਦੇ ਹਨ, ਤਾਂ ਸ਼ਾਂਤੀ ਪੁਕਾਰਦੇ ਹਨ, ਪਰ ਜੋ ਓਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਲੜਾਈ ਦੀ ਤਿਆਰੀ ਕਰਦੇ ਹਨ।
IRVPA ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ: