Versions
PAV ਪਰ ਮੇਰੇ ਵਿਖੇ ਏਹ ਹੈ ਕਿ ਮੈਂ ਬਲ ਨਾਲ ਭਰਪੂਰ ਹਾਂ, ਯਹੋਵਾਹ ਦੇ ਆਤਮਾ ਦੇ ਰਾਹੀਂ, ਨਾਲੇ ਨਿਆਉਂ ਅਤੇ ਸ਼ਕਤੀ ਨਾਲ, ਭਈ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।।
IRVPA ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ,
ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ,
ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ,
ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।