Bible Versions
Bible Books

Micah 4:12 (NLV) New Life Verson

Versions

PAV   ਪਰ ਓਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਹ ਦੀ ਸਲਾਹ ਸਮਝਦੇ ਹਨ, ਕਿਉਂ ਜੋ ਉਹ ਨੇ ਓਹਨਾਂ ਨੂੰ ਭਰੀਆਂ ਵਾਂਙੁ ਖਲਵਾੜੇ ਵਿੱਚ ਇਕੱਠਿਆਂ ਕੀਤਾ।
IRVPA   ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ,
ਨਾ ਉਸ ਦੀ ਯੋਜਨਾ ਸਮਝਦੇ ਹਨ,
ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us