Versions
PAV ਉਸ ਦਿਨ, ਯਹੋਵਾਹ ਦਾ ਵਾਕ ਹੈ, ਮੈਂ ਲੰਙਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਓਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖੀ ਕੀਤਾ।
IRVPA {ਗੁਲਾਮੀ ਤੋਂ ਇਸਰਾਏਲ ਦੀ ਵਾਪਸੀ} PS ਯਹੋਵਾਹ ਦਾ ਵਾਕ ਹੈ,
“ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ,
ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ,
ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।