Versions
PAV ਹੁਣ ਤੂੰ ਕਿਉਂ ਚਿੱਲਾਉਂਦੀ ਹੈਂॽ ਕੀ ਤੇਰੇ ਵਿੱਚ ਕੋਈ ਕੋਈ ਪਾਤਸ਼ਾਹ ਨਹੀਂॽ ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਕਿ ਜਣਨ ਵਾਲੀ ਵਾਂਙੁ ਪੀੜਾਂ ਤੈਨੂੰ ਲੱਗੀਆਂॽ
IRVPA ਹੁਣ ਤੂੰ ਕਿਉਂ ਚਿੱਲਾਉਂਦੀ ਹੈਂ?
ਕੀ ਤੇਰੇ ਵਿੱਚ ਕੋਈ ਰਾਜਾ ਨਹੀਂ?
ਕੀ ਤੇਰਾ ਸਲਾਹਕਾਰ ਨਾਸ ਹੋ ਗਿਆ,
ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ?