Versions
PAV ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੇ ਘੋੜ੍ਹਿਆਂ ਨੂੰ ਤੇਰੇ ਵਿਚਕਾਰੋਂ ਕੱਟ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।
IRVPA “ਉਸ ਦਿਨ ਅਜਿਹਾ ਹੋਵੇਗਾ,” ਯਹੋਵਾਹ ਦਾ ਵਾਕ ਹੈ,
“ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ,
ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ।