Bible Versions
Bible Books

Nehemiah 5:13 (NLV) New Life Verson

Versions

PAV   ਨਾਲੇ ਮੈਂ ਆਪਣੇ ਪੱਲੇ ਝਾੜੇ ਅਤੇ ਆਖਿਆ, ਪਰਮੇਸ਼ੁਰ ਏਵੇਂ ਹੀ ਹਰ ਇੱਕ ਮਨੁੱਖ ਨੂੰ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ ਜਿਹੜਾ ਏਸ ਵਾਇਦੇ ਉੱਤੇ ਕਾਇਮ ਨਾ ਰਹੇ ਉਹ ਏਵੇਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ! ਤਾਂ ਸਾਰੀ ਸਭਾ ਨੇ ਆਖਿਆ, ਆਮੀਨ! ਅਤੇ ਯਹੋਵਾਹ ਦੀ ਉਸਤਤ ਕੀਤੀ। ਅਤੇ ਲੋਕਾਂ ਨੋ ਏਸ ਵਾਇਦੇ ਦੇ ਅਨੁਸਾਰ ਕੰਮ ਕੀਤਾ
IRVPA   ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ!” ਤਦ ਸਾਰੀ ਸਭਾ ਨੇ ਕਿਹਾ, “ਆਮੀਨ!” ਅਤੇ ਯਹੋਵਾਹ ਦੀ ਉਸਤਤ ਕੀਤੀ। ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us