Versions
PAV ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਸਰਦਾਰ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਬਣਾਇਆ ਕਿਉਂਕਿ ਉਹ ਬਹੁਤਿਆਂ ਵਿੱਚੋਂ ਨਹਿਚਾ ਵਾਲਾ ਅਤੇ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ
IRVPA ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।