Versions
PAV ਅਤੇ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਸ ਦਾ ਸੈਨਾ ਪਤੀ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਸੀ
IRVPA ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।