Versions
PAV ਫੇਰ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਅਤੇ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ ਅੱਗੇ ਤਿੰਨਾਂ ਦਿਨਾਂ ਦਾ ਪੈਂਡਾ ਕੀਤਾ ਤਾਂ ਜੋ ਉਨ੍ਹਾਂ ਲਈ ਵਿਸਰਾਮ ਦਾ ਥਾਂ ਲੱਭੇ
IRVPA {ਲੋਕਾਂ ਦੀ ਕੂਚ} PS ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।