Versions
PAV ਤੁਸੀਂ ਉੱਕਾ ਹੀ ਏਸ ਦੇਸ ਵਿੱਚ ਨਾ ਵੜੋਗੇ ਜਿਹ ਦੀ ਮੈਂ ਸੌਂਹ ਖਾਧੀ ਸੀ ਭਈ ਮੈਂ ਤੁਹਾਨੂੰ ਉਸ ਵਿੱਚ ਵਸਾਂਵਾਗਾ, ਯਫੁੰਨਹ ਦੇ ਪੁੱਤ੍ਰ ਕਾਲੇਬ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਤੋਂ ਛੁੱਟ,
IRVPA ਯਫ਼ੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ।