Versions
PAV ਉਸ ਇਸਰਾਏਲੀ ਮਨੁੱਖ ਦਾ ਨਾਉਂ ਜ਼ਿਮਰੀ ਸੀ ਜੋ ਮਿਦਯਾਨੀ ਤੀਵੀਂ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਘਰਾਣੇ ਦਾ ਪਰਧਾਨ ਸਾਲੂ ਦਾ ਪੁੱਤ੍ਰ ਸੀ
IRVPA ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।