Versions
PAV ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਧਰਤੀ ਹੈ ਜਿਹ ਦੀ ਮਿਲਖ ਤੁਸੀਂ ਗੁਣੇ ਪਾ ਕੇ ਲਓਗੇ ਜਿਹ ਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ
IRVPA ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ।