Versions
PAV ਅਤੇ ਏਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾ ਚਿਰ ਉਹ ਮੰਡਲੀ ਦੇ ਅੱਗੇ ਨਿਆਉਂ ਲਈ ਖੜਾ ਨਾ ਕੀਤਾ ਜਾਵੇ
IRVPA ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।