Versions
PAV ਅਤੇ ਖੂਨ ਦਾ ਬਦਲਾ ਲੈਂਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਖੂਨੀ ਨੂੰ ਵੱਢ ਸੁੱਟੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ
IRVPA ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।