Bible Versions
Bible Books

Philippians 2:16 (NLV) New Life Verson

Versions

PAV   ਅਤੇ ਜੀਵਨ ਦਾ ਬਚਨ ਪੇਸ਼ ਕਰਦੇ ਹੋ ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਭਈ ਮੇਰੀ ਦੌੜ ਅਤੇ ਮੇਰੀ ਮਿਹਨਤ ਅਕਾਰਥ ਨਹੀਂ ਗਈ
ERVPA   ਜਿਹਡ਼ਾ ਸੰਦੇਸ਼ ਜੀਵਨ ਦਿੰਦਾ ਹੈ ਉਸਨੂੰ ਫ਼ਡ਼ੀ ਰਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।
IRVPA   ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us