Versions
PAV ਪਰ ਮੈਨੂੰ ਪ੍ਰਭੁ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਘੱਲ ਦਿਆਂ ਭਈ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸੀਤਲ ਹੋਵੇ
ERVPA ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।
IRVPA {ਤਿਮੋਥਿਉਸ ਅਤੇ ਇਪਾਫ਼ਰੋਦੀਤੁਸ} PS ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।