Versions
PAV ਧੜੇਬਾਜ਼ੀਆਂ ਅਥਵਾ ਫੋਕੇ ਘੁਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ
ERVPA ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵਧੇਰੇ ਬਿਹਤਰ ਕਰਾਰ ਦਿਉ।
IRVPA ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।