Versions
PAV ਜਿਸ ਵੇਲੇ ਝੱਖੜ ਝੋਲੇ ਵਾਂਗਰ ਤੁਹਾਡੇ ਉੱਤੇ ਭੈ ਆ ਪਵੇਗਾ, ਅਤੇ ਵਾਵਰੋਲੇ ਦੀ ਨਿਆਈਂ ਤੁਹਾਡੇ ਉੱਤੇ ਬਿਪਤਾ ਆ ਪਵੇਗੀ, ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
IRVPA ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,