Versions
PAV ਉਨ੍ਹਾਂ ਨੇ ਸ਼ਹਿਤ ਦੀਆਂ ਮੱਖੀਆਂ ਵਾਂਙੁ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਙੁ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ
IRVPA ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।