Versions
PAV ਮੈਂ ਪਾਣੀ ਵਾਂਙੁ ਡੋਹਲਿਆਂ ਗਿਆਂ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪੰਘਰ ਗਿਆ ਹੈ।
IRVPA ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।