Versions
PAV ਕੇਡੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੈਂ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੈਂ ਆਪਣਿਆਂ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁਖ ਪਰਗਟ ਕੀਤੀ ਹੈ।
IRVPA ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।