Versions
PAV ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਭੌਂਦਲ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਓਹ ਲਾਜ ਅਤੇ ਅਨਾਦਰ ਦਾ ਲਿਬਾਸ ਪਹਿਨਣ।।
IRVPA ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।