Versions
PAV ਤੈਂ ਰਹਬ ਨੂੰ ਕਿਸੇ ਵੱਢੇ ਹੋਏ ਵਾਙੁ ਚੂਰ ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੈਂ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
IRVPA ਤੂੰ ਰਹਬ * ਸਮੁੰਦਰੀ ਜੀਵ/ਦੁਸ਼ਟ ਦਾ ਚਿੰਨ੍ਹ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!