Versions
PAV ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
IRVPA ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।