Bible Versions
Bible Books

Revelation 14:10 (NLV) New Life Verson

Versions

PAV   ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਖਾਲਸ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਕਸ਼ਟ ਪਾਵੇਗਾ
ERVPA   ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਂਦਾ ਹੈ। ਇਹ ਮੈ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਮ੍ਹਣੇ ਕਸ਼ਟ ਦਿੱਤੇ ਜਾਣਗੇ।
IRVPA   ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us