Versions
PAV ਏਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੀ ਨਿਹਚਾ ਦੀ ਪਾਲਨਾ ਕਰਦੇ ਹਨ ।।
ERVPA ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਆਸਥਾਵਾਨਾਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।
IRVPA ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ। PEPS