Bible Versions
Bible Books

Revelation 14:13 (NLV) New Life Verson

Versions

PAV   ਫੇਰ ਮੈਂ ਇੱਕ ਆਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਲਿਖ ਲੈ, ਧੰਨ ਓਹ ਮੁਰਦੇ ਜਿਹੜੇ ਏਦੋਂ ਅੱਗੇ ਪ੍ਰਭੁ ਵਿੱਚ ਹੋ ਕੇ ਮਰਨ ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਓਹਨਾਂ ਦੀਆਂ ਮਿਹਨਤਾਂ ਤੋਂ ਓਹਨਾਂ ਨੂੰ ਅਰਾਮ ਮਿਲੇਗਾ ਕਿਉਂ ਜੋ ਓਹਨਾਂ ਦੇ ਕੰਮ ਓਹਨਾਂ ਦੇ ਨਾਲ ਨਾਲ ਜਾਂਦੇ ਹਨ।।
ERVPA   ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, "ਇਸਨੂੰ ਲਿਖੋ; ਧੰਨ ਹਨ ਉਹ ਲੋਕ ਜਿਹਡ਼ੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।" ਆਤਮਾ ਆਖਦਾ, "ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰਡ਼ੇ ਕੰਮ ਤੋਂ ਅਰਾਮ ਪਾਉਣਗੇ। ਜਿਹਡ਼ੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।"
IRVPA   ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us