Versions
PAV ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਜਿਹੀ ਅਤੇ ਬੱਦਲ ਦੀ ਵੱਡੀ ਗਰਜ ਦੇ ਖੜਾਕ ਜਿਹੀ ਅਕਾਸ਼ੋਂ ਇੱਕ ਅਵਾਜ਼ ਸੁਣੀ ਅਤੇ ਜਿਹੜੀ ਅਵਾਜ਼ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਜਿਹੀ ਸੀ ਜਿਹੜੇ ਆਪਣੇ ਰਬਾਬ ਵਜਾਉਂਦੇ ਹਨ
ERVPA ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹਢ਼ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹਡ਼ੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।
IRVPA ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।