Bible Versions
Bible Books

Revelation 14:3 (NLV) New Life Verson

Versions

PAV   ਅਤੇ ਓਹ ਸਿੰਘਾਸਣ ਦੇ ਅੱਗੇ ਅਤੇ ਚੌਹਾਂ ਜੰਤੂਆਂ ਅਤੇ ਓਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ ਅਤੇ ਓਹਨਾਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਤੋਂ ਬਿਨਾ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ ਕੋਈ ਹੋਰ ਓਸ ਗੀਤ ਨੂੰ ਸਿੱਖ ਨਾ ਸੱਕਿਆ
ERVPA   ਲੋਕਾਂ ਨੇ ਤਖਤ ਦੇ ਸਾਮ੍ਹਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਮ੍ਹਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕੀਂ ਹੀ ਸਿਖ੍ਖ ਸਕਦੇ ਸਨ ਜਿਹਡ਼ੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸਕਿਆ।
IRVPA   ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us