Bible Versions
Bible Books

Revelation 14:4 (NLV) New Life Verson

Versions

PAV   ਏਹ ਓਹ ਹਨ ਜਿਹੜੇ ਤੀਵੀਆਂ ਦੇ ਨਾਲ ਭ੍ਰਿਸ਼ਟ ਨਹੀਂ ਹੋਏ ਕਿਉਂ ਜੋ ਏਹ ਕੁਆਰੇ ਹਨ ਏਹ ਓਹ ਹਨ ਭਈ ਜਿੱਥੇ ਕਿਤੇ ਲੇਲਾ ਜਾਂਦਾ ਹੈ ਓਹ ਉਹ ਦੇ ਮਗਰ ਮਗਰ ਤੁਰਦੇ ਹਨ ਏਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ
ERVPA   ਇਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹਡ਼ੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
IRVPA   ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us