Bible Versions
Bible Books

Revelation 16:11 (NLV) New Life Verson

Versions

PAV   ਅਤੇ ਓਹਨਾਂ ਨੇ ਆਪਣਿਆਂ ਦੁੱਖਾਂ ਦੇ ਕਾਰਨ ਅਤੇ ਆਪਣਿਆਂ ਘਾਵਾਂ ਦੇ ਕਾਰਨ ਸੁਰਗ ਦੇ ਪਰਮੇਸ਼ੁਰ ਦੇ ਉੱਤੇ ਕੁਫ਼ਰ ਬਕਿਆ ਅਤੇ ਆਪਣਿਆਂ ਕੰਮਾਂ ਤੋਂ ਤੋਬਾ ਨਾ ਕੀਤੀ।।
ERVPA   ਜਿਹਡ਼ੇ ਦਰਦ ਅਤੇ ਜ਼ਖਮ ਲੋਕਾਂ ਨੂੰ ਮਿਲੇ ਸਨ ਉਨ੍ਹਾਂ ਕਾਰਣ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮੰਦਾ ਬੋਲਿਆ। ਪਰ ਲੋਕਾਂ ਨੇ ਆਪਣੇ ਦਿਲਾਂ ਨੂੰ ਬਦਲਣ ਅਤੇ ਆਪਣੇ ਮੰਦੇ ਕਾਰਿਆਂ ਨੂੰ ਬੰਦ ਕਰਨ ਤੋਂ ਇਨਕਾਰ ਕੀਤਾ।
IRVPA   ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us