Versions
PAV ਫੇਰ ਤੀਏ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੁੰਬਾਂ ਉੱਤੇ ਉਲੱਦ ਦਿੱਤਾ । ਤਾ ਓਸ ਤੋਂ ਓਹ ਲਹੂ ਬਣ ਗਏ
ERVPA ਤੀਸਰੇ ਦੂਤ ਨੇ ਆਪਣਾ ਬਰਤਨ ਦਰਿਆਵਾਂ ਅਤੇ ਪਾਣੀਆਂ ਦੇ ਚਸ਼ਮਿਆਂ ਤੇ ਖਾਲੀ ਕਰ ਦਿੱਤਾ। ਦਰਿਆ ਅਤੇ ਪਾਣੀ ਦੇ ਚਸ਼ਮੇਂ ਲਹੂ ਬਣ ਗਏ।
IRVPA ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ