Versions
PAV ਕਿਉਂ ਜੋ ਓਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਹੈਂ ਓਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਓਹ ਇਸੇ ਦੇ ਜੋਗ ਹਨ!।।
ERVPA ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁਕਵਾਂ ਹੈ।"
IRVPA ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।