Versions
PAV ਅਤੇ ਓਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ । ਜਦੋਂ ਆਵੇਗਾ ਤਾਂ ਉਹ ਨੂੰ ਥੋੜਾ ਚਿਰ ਰਹਿਣਾ ਜਰੂਰੀ ਹੈ
ERVPA ਰਾਜਿਆਂ ਵਿੱਚੋਂ ਪੰਜ ਪਹਿਲਾਂ ਹੀ ਮਰ ਚੁੱਕੇ ਹਨ। ਉਨ੍ਹਾਂ ਰਾਜਿਆਂ ਵਿੱਚੋਂ ਇਕ ਰਾਜਾ ਹਾਲੇ ਵੀ ਜਿਉਂਦਾ ਹੈ। ਅਤੇ ਆਖਰੀ ਰਾਜਾ ਆ ਰਿਹਾ ਹੈ। ਜਦੋਂ ਉਹ ਆਵੇਗਾ ਤਾਂ ਸਿਰਫ਼ ਥੋਡ਼ੇ ਸਮੇਂ ਲਈ ਹੀ ਰਹੇਗਾ।
IRVPA ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ।