Bible Versions
Bible Books

Revelation 17:4 (NLV) New Life Verson

Versions

PAV   ਅਤੇ ਓਸ ਤੀਵੀਂ ਨੇ ਬੈਂਗਨੀ ਅਤੇ ਕਿਰਮਚੀ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੌਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ ਉਹ ਨੇ ਇੱਕ ਪਿਆਲਾ ਸੋਨੇ ਦਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ
ERVPA   ਔਰਤ ਨੇ ਜਾਮਨੀ ਰੰਗ ਤੇ ਲਾਲ ਰੰਗ ਦੇ ਕੱਪਡ਼ੇ ਪਾਏ ਹੋਏ ਸਨ। ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਚਮਕ ਰਹੀ ਸੀ। ਉਸਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲਾ ਸੀ। ਇਹ ਪਿਆਲਾ ਭਿਆਨਕ ਚੀਜ਼ਾਂ ਅਤੇਉਸਦੇ ਜਿਨਸੀ ਪਾਪਾਂ ਦੀ ਗੰਦਗੀ ਨਾਲ ਭਰਿਆ ਹੋਇਆ ਸੀ।
IRVPA   ਅਤੇ ਉਸ ਔਰਤ ਨੇ ਬੈਂਗਣੀ ਅਤੇ ਲਾਲ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੋਤੀਆਂ ਅਤੇ ਜਵਾਹਰਾਂ ਨਾਲ ਸ਼ਿੰਗਾਰੀ ਹੋਈ ਸੀ। ਉਹ ਨੇ ਇੱਕ ਸੋਨੇ ਦਾ ਪਿਆਲਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਾਰੀ ਦੀਆਂ ਭਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us