Bible Versions
Bible Books

Revelation 18:13 (NLV) New Life Verson

Versions

PAV   ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ।।
ERVPA   ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈ, ਜੈਤੂਨ ਦਾ ਤੇਲ, ਵਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋਡ਼ੇ ਅਤੇ ਰਥ੍ਥ ਲੋਕਾਂ ਦੇ ਸ਼ਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ।
IRVPA   ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us