Bible Versions
Bible Books

Revelation 18:14 (NLV) New Life Verson

Versions

PAV   ਤੇਰੇ ਮਨ ਭਾਉਂਦੇ ਫਲ ਤੈਥੋਂ ਦੂਰ ਹੋ ਗਏ, ਸਾਰੀਆਂ ਥੰਧੀਆਂ ਅਤੇ ਭੜਕੀਲੀਆਂ ਵਸਤਾਂ ਤੈਥੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ!।।
ERVPA   ਵਪਾਰੀ ਰੋਣਗੇ ਅਤੇ ਆਖਣਗੇ, “ਹੇ ਬੇਬੀਲੋਨ ਜਿਹਡ਼ੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁਸ੍ਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।”
IRVPA   ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ! PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us