Versions
PAV ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਨੀ ਅਤੇ ਕਿਰਮਚੀ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੌਤੀਆਂ ਦੇ ਨਾਲ ਸਿੰਗਾਰੀ ਹੋਈ ਸੀ,
ERVPA ਉਹ ਆਖਣਗੇ; "ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ। ਉਹ ਬਰੀਕ ਸੂਤੀ ਕੱਪਡ਼ੇ, ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਆਲ ਜਗਮਗਾ ਰਹੀ ਸੀ।
IRVPA ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ, PEPS