Versions
PAV ਕਿਉਂ ਜੋ ਐੱਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!।। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜੀ ਕਮਾਉਂਦੇ ਹਨ ਸੱਭੇ ਦੂਰ ਖਲੋਤੇ
ERVPA ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।” "ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹਡ਼ੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮਲ੍ਲਾਹ, ਅਤੇ ਉਹ ਸਾਰੇ ਜਿਹਡ਼ੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੇਈਲੋਨ ਤੋਂ ਦੂਰ ਹੀ ਖਲੋਣਗੇ।
IRVPA ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ।