Bible Versions
Bible Books

Revelation 18:19 (NLV) New Life Verson

Versions

PAV   ਅਤੇ ਓਹਨਾਂ ਆਪਣਿਆਂ ਸਿਰਾਂ ਵਿੱਚ ਖੇਹ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ ਮਾਰ ਕੇ ਆਖਿਆ, - ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜ਼ਹਾਜ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
ERVPA   ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ; “ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀ ਗਈਆਂ ਹਨ।
IRVPA   ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us