Versions
PAV ਹੇ ਸੁਰਗ ਅਤੇ ਹੇ ਸੰਤੋਂ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਉਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲਿਆ!।।
ERVPA ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸਨੂੰ ਉਨ੍ਹਾਂ ਗੱਲਾਂ ਦੀ ਜਿਹਡ਼ੀਆਂ ਕੀਤੀਆਂ ਉਸਨੇ ਤੁਹਾਡੇ ਨਾਲ।"“
IRVPA ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ! PEPS