Bible Versions
Bible Books

Revelation 18:6 (NLV) New Life Verson

Versions

PAV   ਜਿਵੇਂ ਉਹ ਨੇ ਵਰਤਿਆਂ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋਂ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੂਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੂਣਾ ਭਰੋ
ERVPA   ਨਗਰ ਨੂੰ ਉਹੀ ਕੁਝ ਦਿਉ ਜੋ ਉਸਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋਡ਼ੋ ਜਿੰਨਾ ਉਸਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸਨੇ ਤੁਹਾਡੇ ਲਈ ਤਿਆਰ ਕੀਤਾ ਹੈ।
IRVPA   ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us