Versions
PAV ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉੱਨਾ ਹੀ ਉਹ ਨੂੰ ਕਸ਼ਟ ਅਤੇ ਸੋਗ ਪੁਚਾਓ, ਕਿਉਂ ਜੋ ਉਹ ਆਪਣੇ ਜੀ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!
ERVPA ਉਸਨੇ ਆਪਣੇ ਆਪ ਨੂੰ ਜਿੰਨੀ ਵਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, “ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।”
IRVPA ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ!