Bible Versions
Bible Books

Revelation 19:20 (NLV) New Life Verson

Versions

PAV   ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਭੀ ਜਿਹ ਨੇ ਉਹ ਦੇ ਸਾਹਮਣੇ ਓਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾ ਨਾਲ ਉਸ ਨੇ ਓਹਨਾਂ ਨੂੰ ਭਰਮਾ ਛੱਡਿਆ ਸੀ ਜਿੰਨ੍ਹਾਂ ਉਸ ਦਰਿੰਦੇ ਦਾ ਦਾਗ ਲੁਕਾਇਆ ਸੀ, ਨਾਲੇ ਓਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ ਏਹ ਦੋਵੇਂ ਓਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜੀਉਂਦੇ ਜੀ ਸੁੱਟੇ ਗਏ!
ERVPA   ਪਰ ਜਾਨਵਰ ਫ਼ਡ਼ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ਡ਼ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨਹਆਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
IRVPA   ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us