Bible Versions
Bible Books

Revelation 20:11 (NLV) New Life Verson

Versions

PAV   ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਓਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਹ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਨੱਸ ਗਏ ਅਤੇ ਓਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ
ERVPA   ਫ਼ੇਰ ਮੈਂ ਇੱਕ ਵੱਡਾ ਸਾਰਾ ਚਿਟ੍ਟਾ ਤਖਤ ਦੇਖਿਆ। ਮੈਂ ਉਸਨੂੰ ਵੀ ਦੇਖਿਆ ਜਿਹਡ਼ਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।
IRVPA   {ਵੱਡਾ ਚਿੱਟਾ ਸਿੰਘਾਸਣ ਅਤੇ ਆਖਰੀ ਨਿਆਂ} PS ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us