Bible Versions
Bible Books

Revelation 20:13 (NLV) New Life Verson

Versions

PAV   ਅਤੇ ਸਮੁੰਦਰ ਨੇ ਓਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਅਤੇ ਕਾਲ ਅਤੇ ਪਤਾਲ ਨੇ ਓਹ ਮੁਰਦੇ ਜਿਹੜੇ ਓਹਨਾਂ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਉਂ ਉਹ ਦੀਆਂ ਦੇ ਕਰਨੀਆਂ ਅਨੁਸਾਰ ਕੀਤਾ ਗਿਆ
ERVPA   ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ।
IRVPA   ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us