Bible Versions
Bible Books

Revelation 20:3 (NLV) New Life Verson

Versions

PAV   ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਮੁੰਦ ਕੇ ਉਹ ਦੇ ਉੱਤੇ ਮੋਹਰ ਲਾਈ ਭਈ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ ਜਿੰਨਾ ਚਿਰ ਹਜ਼ਾਰ ਵਰ੍ਹਾ ਪੂਰਾ ਨਾ ਹੋ ਲਵੇ ਇਹ ਦੇ ਮਗਰੋਂ ਜ਼ਰੂਰ ਹੈ ਭਈ ਉਹ ਥੋੜੇ ਚਿਰ ਲਈ ਛੱਡਿਆ ਜਾਵੇ।।
ERVPA   ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
IRVPA   ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us