Bible Versions
Bible Books

Revelation 20:8 (NLV) New Life Verson

Versions

PAV   ਅਤੇ ਓਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੀਆਂ ਚੌਹਾਂ ਕੂੰਟਾਂ ਵਿੱਚ ਹਨ ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਓਹਨਾਂ ਨੂੰ ਜੁੱਧ ਲਈ ਇਕੱਠਿਆਂ ਕਰੇ ਓਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ
ERVPA   ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇਕਤ੍ਰ ਕਰੇਗਾ। ਉਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।
IRVPA   ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us